ਨਵੀਂ ਦਿੱਲੀ : ਜਗਦੀਸ਼ ਟਾਈਟਲਰ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਸਨੇ ’84 ਦੇ ਸਿੱਖ ਕਤਲੇਆਮ ਦਾ ਸਾਰੀ ਜਿੰਮੇਵਾਰੀ ਨਰਸਿਮਹਾ ਰਾਓ ’ਤੇ ਸੁੱਟ

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਅਪਣੀ ਪਾਰਟੀ ਦੇ ਵੱਖ ਵੱਖ ਆਗੂਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਪਾਏ ਜਾ ਰਹੇ ਦਬਾਅ ਅਤੇ ਵਿਰੋਧ ਦੇ ਵਿਚ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਦੀਆਂ ਟਿਕਟਾਂ ਕੱਟ ਦਿੱਤੀਆਂ ਸਨ। ਉਹ ਦੋਵੇਂ ਦਿੱਲੀ ਤੋਂ ਚੋਣ ਲੜ ਰਹੇ ਸਨ। ਇਸ ਕਾਰਵਾਈ ਨਾਲ ਪੰਜਾਬ ਦੇ ਕਾਂਗਰਸੀ ਜਿਹੜੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਟਿਕਟਾਂ ਦੇਣ ਦੇ ਫੈਸਲੇ ਨੂੰ ਮਾੜਾ ਦੱਸ ਰਹੇ ਸਨ, ਹੁਣ ਸੁਖ ਦਾ ਸਾਹ ਲੈ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀ ਇਸ ਕਾਰਵਾਈ ਨੂੰ ਦਲੇਰਾਨਾ ਫੈਸਲਾ ਦੱਸਿਆ ਹੈ। ਜਦਕਿ ਅਕਾਲੀ ਦਲ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੇ ਇਸਨੂੰ ਗਿਣਿਆ ਮਿਥਿਆ ਤਮਾਸ਼ਾ ਕਰਾਰ ਦਿੱਤਾ ਹੈ।
No comments:
Post a Comment