ਤਾਜ਼ਾ ਖਬਰ

ਪੰਜਾਬੀਏ ਜ਼ੁਬਾਨੇ ਨੀ ਰਕਾਨੇ, ਮੇਰੇ ਦੇਸ਼ ਦੀਏ ਫਿੱਕੀ ਪੈ ਗਈ ਚਿਹਰੇ ਦੀ ਨੁਹਾਰ

Saturday, January 16, 2010

ਸ਼ਿਵਰਾਜ ਪਾਟਿਲ ਪੰਜਾਬ ਦੇ ਨਵੇਂ ਰਾਜਪਾਲ

ਸਾਬਕਾ ਗ੍ਰਹਿ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ਼ਿਵਰਾਜ ਪਾਟਿਲ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਦਿੱਲੀ 'ਚ ਇਕ ਮੀਟਿੰਗ ਦੌਰਾਨ ਕੀਤਾ। ਸ੍ਰੀ ਪਾਟਿਲ ਅਗਲੇ ਦੋ-ਤਿੰਨ ਦਿਨਾਂ ਅੰਦਰ ਆਪਣਾ ਅਹੁਦਾ ਸੰਭਾਲ ਲੈਣਗੇ।

No comments:

Post a Comment